Congratulations!
[Valid RSS] This is a valid RSS feed.
Recommendations
This feed is valid, but interoperability with the widest range of feed readers could be improved by implementing the following recommendations.
Source: https://wishavwarta.in/?feed=rss2
1. <?xml version="1.0" encoding="UTF-8"?><rss version="2.0"
2. xmlns:content="http://purl.org/rss/1.0/modules/content/"
3. xmlns:wfw="http://wellformedweb.org/CommentAPI/"
4. xmlns:dc="http://purl.org/dc/elements/1.1/"
5. xmlns:atom="http://www.w3.org/2005/Atom"
6. xmlns:sy="http://purl.org/rss/1.0/modules/syndication/"
7. xmlns:slash="http://purl.org/rss/1.0/modules/slash/"
8. >
9.
10. <channel>
12. <atom:link href="https://wishavwarta.in/feed/" rel="self" type="application/rss+xml" />
13. <link>https://wishavwarta.in</link>
14. <description>Read Punjabi news from Punjab, India and all over the world.  Wishav Warta  covers all local Punjab news, national, political and more.</description>
15. <lastBuildDate>Mon, 29 Apr 2024 10:06:58 +0000</lastBuildDate>
16. <language>en-US</language>
17. <sy:updatePeriod>
18. hourly </sy:updatePeriod>
19. <sy:updateFrequency>
20. 1 </sy:updateFrequency>
21.
22. <image>
23. <url>https://wishavwarta.in/wp-content/uploads/2024/02/cropped-12-removebg-preview-32x32.png</url>
25. <link>https://wishavwarta.in</link>
26. <width>32</width>
27. <height>32</height>
28. </image>
29. <item>
31. <link>https://wishavwarta.in/%e0%a8%aa%e0%a9%b0%e0%a8%9c%e0%a8%be%e0%a8%ac-%e0%a8%a6%e0%a9%87-%e0%a8%ae%e0%a9%81%e0%a9%b1%e0%a8%96-%e0%a8%9a%e0%a9%8b%e0%a8%a3-%e0%a8%85%e0%a8%a7%e0%a8%bf%e0%a8%95%e0%a8%be%e0%a8%b0%e0%a9%80-9/?utm_source=rss&utm_medium=rss&utm_campaign=%25e0%25a8%25aa%25e0%25a9%25b0%25e0%25a8%259c%25e0%25a8%25be%25e0%25a8%25ac-%25e0%25a8%25a6%25e0%25a9%2587-%25e0%25a8%25ae%25e0%25a9%2581%25e0%25a9%25b1%25e0%25a8%2596-%25e0%25a8%259a%25e0%25a9%258b%25e0%25a8%25a3-%25e0%25a8%2585%25e0%25a8%25a7%25e0%25a8%25bf%25e0%25a8%2595%25e0%25a8%25be%25e0%25a8%25b0%25e0%25a9%2580-9</link>
32. <dc:creator><![CDATA[Wishavwarta]]></dc:creator>
33. <pubDate>Mon, 29 Apr 2024 09:51:18 +0000</pubDate>
34. <category><![CDATA[ਸਿਆਸੀ]]></category>
35. <category><![CDATA[ਖਬਰਾਂ]]></category>
36. <category><![CDATA[ਪੰਜਾਬ]]></category>
37. <category><![CDATA[ਲੋਕ ਸਭਾ ਚੋਣਾਂ 2024]]></category>
38. <category><![CDATA[CEO Sibin C]]></category>
39. <category><![CDATA[Chief election officer]]></category>
40. <category><![CDATA[GO VOTE]]></category>
41. <category><![CDATA[LATEST PUNJABI NEWS]]></category>
42. <category><![CDATA[LOK SABHA ELECTIONS 2024]]></category>
43. <category><![CDATA[WWW.WISHAVWARTA.IN]]></category>
44. <guid isPermaLink="false">https://wishavwarta.in/?p=308352</guid>
45.
46. <description><![CDATA[
ਪੋਲਿੰਗ ਸਟਾਫ਼ ਨੂੰ ਸਮੇਂ-ਸਿਰ ਦਿੱਤਾ ਜਾਵੇ ਮਾਣ ਭੱਤਾ: ਸਿਬਿਨ ਸੀ ਮਹਿਲਾਵਾਂ ਅਤੇ ਦਿਵਿਆਂਗ ਸਟਾਫ਼ ਦੀ ਤਾਇਨਾਤੀ ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਕਰਨ ਲਈ ਕਿਹਾ ਚੰਡੀਗੜ੍ਹ, 29 ਅਪ੍ਰੈਲ( ਵਿਸ਼ਵ ਵਾਰਤਾ)-ਪੰਜਾਬ ਵਿੱਚ ਲੋਕ ਸਭਾ ਚੋਣਾਂ 2024 ਦੌਰਾਨ ਮੌਸਮ ਵਿਭਾਗ ਵੱਲੋਂ ਵੋਟਾਂ ਵਾਲੇ ਦਿਨ ਭਾਵ 1 ਜੂਨ ਨੂੰ ਜ਼ਿਆਦਾ ਗਰਮੀ ਹੋਣ ਸਬੰਧੀ ਕੀਤੀ ਗਈ ਭਵਿੱਖਬਾਣੀ ਦੇ ਮੱਦੇਨਜ਼ਰ […]
47.
The post ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ* appeared first on WishavWarta -Web Portal  - Punjabi News Agency.
48. ]]></description>
49. <content:encoded><![CDATA[
50.
ਪੋਲਿੰਗ ਸਟਾਫ਼ ਨੂੰ ਸਮੇਂ-ਸਿਰ ਦਿੱਤਾ ਜਾਵੇ ਮਾਣ ਭੱਤਾ: ਸਿਬਿਨ ਸੀ
51.
ਮਹਿਲਾਵਾਂ ਅਤੇ ਦਿਵਿਆਂਗ ਸਟਾਫ਼ ਦੀ ਤਾਇਨਾਤੀ ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਕਰਨ ਲਈ ਕਿਹਾ
52.
53.
54.
ਚੰਡੀਗੜ੍ਹ, 29 ਅਪ੍ਰੈਲ( ਵਿਸ਼ਵ ਵਾਰਤਾ)-ਪੰਜਾਬ ਵਿੱਚ ਲੋਕ ਸਭਾ ਚੋਣਾਂ 2024 ਦੌਰਾਨ ਮੌਸਮ ਵਿਭਾਗ ਵੱਲੋਂ ਵੋਟਾਂ ਵਾਲੇ ਦਿਨ ਭਾਵ 1 ਜੂਨ ਨੂੰ ਜ਼ਿਆਦਾ ਗਰਮੀ ਹੋਣ ਸਬੰਧੀ ਕੀਤੀ ਗਈ ਭਵਿੱਖਬਾਣੀ ਦੇ ਮੱਦੇਨਜ਼ਰ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸਾਰੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਗਰਮੀ ਤੋਂ ਬਚਾਅ ਲਈ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਢੁੱਕਵੇਂ ਕਦਮ ਚੁੱਕਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ।
55.
56.
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਬਿਨ ਸੀ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਪੰਜਾਬ ਦੇ ਡਿਪਟੀ ਕਮਿਸ਼ਨਰਾਂ ਨੂੰ ਚੋਣ ਪ੍ਰਕਿਰਿਆ ਦੌਰਾਨ ਪੋਲਿੰਗ ਸਟਾਫ਼ ਦੀ ਭਲਾਈ ਅਤੇ ਸਹੂਲਤ ਲਈ ਢੁੱਕਵੇਂ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।
57.
58.
ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਪੰਜਾਬ ਵਿੱਚ 1 ਜੂਨ, 2024 ਨੂੰ ਵੋਟਾਂ ਪੈਣੀਆਂ ਹਨ ਅਤੇ ਇਨ੍ਹਾਂ ਦਿਨਾਂ ਦੌਰਾਨ ਗਰਮੀ ਸਿਖ਼ਰ ‘ਤੇ ਹੋਵੇਗੀ। ਇਸ ਲਈ ਪੋਲਿੰਗ ਸਟਾਫ਼ ਨੂੰ ਗਰਮੀ ਤੋਂ ਬਚਾਉਣ ਲਈ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪੋਲਿੰਗ ਸਟੇਸ਼ਨਾਂ ਅਤੇ ਚੋਣਾਂ ਨਾਲ ਸਬੰਧਤ ਹੋਰ ਸੈਂਟਰਾਂ ਉੱਤੇ ਢੁੱਕਵੇਂ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ, ਜਿੱਥੇ ਛਾਂ, ਪੀਣ ਵਾਲਾ ਪਾਣੀ, ਵੇਟਿੰਗ ਏਰੀਆ, ਪੁਰਸ਼ਾਂ ਅਤੇ ਮਹਿਲਾਵਾਂ ਲਈ ਸਾਫ਼-ਸੁਥਰੇ ਪਖਨਿਆਂ ਦੇ ਸੁਚਾਰੂ ਪ੍ਰਬੰਧ ਹੋਣ।
59.
60.
ਉਨ੍ਹਾਂ ਅੱਗੇ ਕਿਹਾ ਕਿ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਜਾਰੀ ਕੀਤੇ ਪੱਤਰ ਵਿੱਚ ਅਧਿਕਾਰੀਆਂ ਨੂੰ ਸਾਰੇ ਸਿਖਲਾਈ ਸਥਾਨਾਂ, ਡਿਸਪਰਸਲ ਤੇ ਕੁਲੈਕਸ਼ਨ ਸੈਂਟਰਾਂ, ਪੋਲਿੰਗ ਸਟੇਸ਼ਨਾਂ ‘ਤੇ ਲੋੜੀਂਦੀਆਂ ਦਵਾਈਆਂ (ਓ.ਆਰ.ਐਸ. ਘੋਲ ਆਦਿ) ਅਤੇ ਪੈਰਾ ਮੈਡੀਕਲ ਸਟਾਫ ਦੀ ਤਾਇਨਾਤੀ ਕਰਨ ਲਈ ਕਿਹਾ ਹੈ। ਇਹ ਨਿਰਦੇਸ਼ ਵੀ ਦਿੱਤੇ ਗਏ ਹਨ ਸਟਾਫ਼ ਲਈ ਕੂਲਰ, ਰਿਫਰੈਸ਼ਮੈਂਟ ਆਦਿ ਦੇ ਪ੍ਰਬੰਧਾਂ ਤੋਂ ਇਲਾਵਾ ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ, ਗਰਮੀ ਤੋਂ ਰਾਹਤ ਲਈ ਟੈਟਾਂ ਦਾ ਢੁਕਵਾਂ ਪ੍ਰਬੰਧ, ਸੰਕੇਤਕ ਚਿੰਨ੍ਹਾਂ ਦੀ ਵਿਵਸਥਾ ਅਤੇ ਪੋਲਿੰਗ ਪਾਰਟੀ ਦੇ ਕੁਲੈਕਸ਼ਨ ਸੈਂਟਰਾਂ ‘ਤੇ ਪਹੁੰਚਣ ਅਤੇ ਪੋਲਿੰਗ ਸਮੱਗਰੀ ਸੌਂਪਣ ਤੋਂ ਬਾਅਦ ਪੋਲਿੰਗ ਸਟਾਫ਼ ਨੂੰ ਘਰ ਛੱਡਣ ਲਈ ਆਵਾਜਾਈ ਦੀਆਂ ਸਹੂਲਤਾਂ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।
61.
62.
ਮੁੱਖ ਚੋਣ ਅਧਿਕਾਰੀ ਨੇ ਚੋਣ ਸਮੱਗਰੀ ਜਮ੍ਹਾਂ ਕਰਵਾਉਣ ਸਬੰਧੀ ਡਿਪਟੀ ਕਮਿਸ਼ਨਰਾਂ ਨੂੰ ਸਪੱਸ਼ਟ ਹਦਾਇਤਾਂ ਵੀ ਜਾਰੀ ਕੀਤੀਆਂ ਹਨ। ਇਸ ਦੇ ਨਾਲ ਹੀ ਪੋਲਿੰਗ ਸਟੇਸ਼ਨ ‘ਤੇ ਪੋਲਿੰਗ ਸਟਾਫ਼, ਮਾਈਕਰੋ ਆਬਜ਼ਰਵਰਾਂ ਅਤੇ ਸੁਰੱਖਿਆ ਸਟਾਫ਼ (ਪੁਲਿਸ ਅਤੇ ਸੀ.ਏ.ਪੀ.ਐਫ. ਦੋਵੇਂ) ਲਈ ਬਿਸਤਰਿਆਂ, ਰਿਫਰੈਸ਼ਮੈਂਟ, ਸਾਫ਼-ਸੁਥਰੇ ਪਖਾਨੇ ਅਤੇ ਮੈਡੀਕਲ ਸੁਵਿਧਾਵਾਂ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।
63.
64.
ਜਿੱਥੇ ਪੋਲਿੰਗ ਸਟੇਸ਼ਨ ਸਕੂਲਾਂ ਤੋਂ ਇਲਾਵਾ ਕਿਸੇ ਹੋਰ ਜਗ੍ਹਾ ਸਥਿਤ ਹਨ, ਵਿੱਚ ਅਧਿਕਾਰੀਆਂ ਨੂੰ ਪੋਲਿੰਗ ਪਾਰਟੀਆਂ ਦੇ ਖਾਣੇ ਦਾ ਢੁਕਵਾਂ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ । ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਮੌਸਮ ਵਿਭਾਗ ਵੱਲੋਂ ਵੋਟਾਂ ਵਾਲੇ ਦਿਨ ਗਰਮੀ ਸਬੰਧੀ ਚੇਤਾਵਨੀ ਦੇ ਮੱਦੇਨਜ਼ਰ ਵੋਟਰ ਪੋਲਿੰਗ ਸਟੇਸ਼ਨਾਂ ‘ਤੇ ਦੇਰੀ ਨਾਲ ਪਹੁੰਚ ਸਕਦੇ ਹਨ ਅਤੇ ਸ਼ਾਮ 6.00 ਵਜੇ ਤੋਂ ਬਾਅਦ ਵੀ ਵੋਟਿੰਗ ਲਈ ਕਤਾਰ ਲੱਗਣ ਦੀ ਸੰਭਾਵਨਾ ਹੈ, ਜਿਸ ਕਰਕੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪੋਲਿੰਗ ਸਟੇਸ਼ਨਾਂ ‘ਤੇ ਰੋਸ਼ਨੀ ਲਈ ਬਿਜਲੀ ਦੇ ਪੁਖਤਾ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ।
65.
66.
ਪੋਲਿੰਗ ਸਟਾਫ ਦੀ ਤਾਇਨਾਤੀ ਦੌਰਾਨ ਅਧਿਕਾਰੀਆਂ ਨੂੰ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਛੋਟ ਵਾਲੀਆਂ ਸ਼੍ਰੇਣੀਆਂ ਨੂੰ ਧਿਆਨ ਵਿੱਚ ਰੱਖ ਕੇ ਫੈਸਲਾ ਲੈਣ ਲਈ ਕਿਹਾ ਗਿਆ ਹੈ। ਦੱਸਣਯੋਗ ਹੈ ਕਿ ਮਹਿਲਾ ਸਟਾਫ਼ ਦੀ ਤਾਇਨਾਤੀ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੀ ਜਾਣੀ ਹੈ। ਮੁੱਖ ਚੋਣ ਅਧਿਕਾਰੀ ਨੇ ਪੱਤਰ ਵਿੱਚ ਕਿਹਾ ਕਿ ਜਿੱਥੇ ਛੋਟੇ ਬੱਚੇ ਤੇ ਬਜ਼ੁਰਗ ਅਤੇ ਹੋਰ ਵਿਅਕਤੀ ਜਿਨ੍ਹਾਂ ਨੂੰ ਦੇਖਭਾਲ ਦੀ ਲੋੜ ਹੈ, ਦੀ ਡਿਊਟੀ ਸਬੰਧੀ ਮਾਮਲਿਆਂ ਨੂੰ ਹਮਦਰਦੀ ਨਾਲ ਵਿਚਾਰਿਆ ਜਾਵੇ।
67.
68.
ਸਿਬਿਨ ਸੀ ਨੇ ਅੱਗੇ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਡਿਊਟੀ ਸਟਾਫ਼ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣ। ਚੋਣ ਡਿਊਟੀ ‘ਤੇ ਤਾਇਨਾਤ ਸਾਰੇ ਚੋਣ ਅਮਲੇ ਨੂੰ ਈ.ਡੀ.ਸੀ. (ਇਲੈਕਸ਼ਨ ਡਿਊਟੀ ਸਰਟੀਫਿਕੇਟ) ਅਤੇ ਪੀ.ਬੀ (ਪੋਸਟਲ ਬੈਲਟ) ਵਾਸਤੇ ਫਾਰਮ ਮੁਹੱਈਆ ਕਰਵਾਏ ਜਾਣ ਅਤੇ ਵੋਟਰ ਸੁਵਿਧਾ ਕੇਂਦਰਾਂ ਰਾਹੀਂ ਉਨ੍ਹਾਂ ਦੀ ਸਮੇਂ ਸਿਰ ਵੋਟਿੰਗ ਕਰਵਾਈ ਜਾਵੇ।
69.
70.
The post ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ* appeared first on WishavWarta -Web Portal  - Punjabi News Agency.
71. ]]></content:encoded>
72. </item>
73. <item>
75. <link>https://wishavwarta.in/%e0%a8%aa%e0%a9%b0%e0%a8%9c%e0%a8%be%e0%a8%ac-%e0%a8%aa%e0%a9%81%e0%a8%b2%e0%a8%bf%e0%a8%b8-%e0%a8%a6%e0%a9%80-%e0%a8%b5%e0%a9%b1%e0%a8%a1%e0%a9%80-%e0%a8%95%e0%a8%b0%e0%a8%b5%e0%a8%be%e0%a8%88/?utm_source=rss&utm_medium=rss&utm_campaign=%25e0%25a8%25aa%25e0%25a9%25b0%25e0%25a8%259c%25e0%25a8%25be%25e0%25a8%25ac-%25e0%25a8%25aa%25e0%25a9%2581%25e0%25a8%25b2%25e0%25a8%25bf%25e0%25a8%25b8-%25e0%25a8%25a6%25e0%25a9%2580-%25e0%25a8%25b5%25e0%25a9%25b1%25e0%25a8%25a1%25e0%25a9%2580-%25e0%25a8%2595%25e0%25a8%25b0%25e0%25a8%25b5%25e0%25a8%25be%25e0%25a8%2588</link>
76. <dc:creator><![CDATA[Wishavwarta]]></dc:creator>
77. <pubDate>Mon, 29 Apr 2024 08:16:27 +0000</pubDate>
78. <category><![CDATA[CRIME]]></category>
79. <category><![CDATA[ਖਬਰਾਂ]]></category>
80. <category><![CDATA[ਜਲੰਧਰ]]></category>
81. <category><![CDATA[ਪੰਜਾਬ]]></category>
82. <guid isPermaLink="false">https://wishavwarta.in/?p=308347</guid>
83.
84. <description><![CDATA[
ਪੰਜਾਬ ਪੁਲਿਸ ਦੀ ਵੱਡੀ ਕਰਵਾਈ 2024 ਦੀ ਸਭ ਤੋਂ ਵੱਡੀ ਹੈਰੋਇਨ ਦੀ ਖ਼ੇਪ ਸਮੇਤ ਤਿੰਨ ਕਾਬੂ- ਹੈਰੋਇਨ ਦੀ ਬਾਜ਼ਾਰੀ ਕੀਮਤ ਕਰੀਬ 250 ਕਰੋੜ ਰੁਪਏ     ਚੰਡੀਗੜ੍ਹ, 29ਅਪ੍ਰੈਲ(ਵਿਸ਼ਵ ਵਾਰਤਾ) ਜਲੰਧਰ ‘ਚ ਪੁਲਿਸ ਨੇ ਨਸ਼ੇ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਖੇਪ ਬਰਾਮਦ ਕੀਤੀ ਹੈ। ਜਲੰਧਰ ਸਿਟੀ ਪੁਲਿਸ ਨੇ ਇੱਕ ਔਰਤ ਸਮੇਤ ਤਿੰਨ ਨਸ਼ਾ ਤਸਕਰਾਂ […]
85.
The post ਪੰਜਾਬ ਪੁਲਿਸ ਦੀ ਵੱਡੀ ਕਰਵਾਈ appeared first on WishavWarta -Web Portal  - Punjabi News Agency.
86. ]]></description>
87. <content:encoded><![CDATA[
ਪੰਜਾਬ ਪੁਲਿਸ ਦੀ ਵੱਡੀ ਕਰਵਾਈ
88.
2024 ਦੀ ਸਭ ਤੋਂ ਵੱਡੀ ਹੈਰੋਇਨ ਦੀ ਖ਼ੇਪ ਸਮੇਤ ਤਿੰਨ ਕਾਬੂ- ਹੈਰੋਇਨ ਦੀ ਬਾਜ਼ਾਰੀ ਕੀਮਤ ਕਰੀਬ 250 ਕਰੋੜ ਰੁਪਏ
89.
90.
91.
ਚੰਡੀਗੜ੍ਹ, 29ਅਪ੍ਰੈਲ(ਵਿਸ਼ਵ ਵਾਰਤਾ) ਜਲੰਧਰ ‘ਚ ਪੁਲਿਸ ਨੇ ਨਸ਼ੇ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਖੇਪ ਬਰਾਮਦ ਕੀਤੀ ਹੈ। ਜਲੰਧਰ ਸਿਟੀ ਪੁਲਿਸ ਨੇ ਇੱਕ ਔਰਤ ਸਮੇਤ ਤਿੰਨ ਨਸ਼ਾ ਤਸਕਰਾਂ ਨੂੰ ਕਰੀਬ 48 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਬਾਜ਼ਾਰੀ ਕੀਮਤ ਕਰੀਬ 250 ਕਰੋੜ ਰੁਪਏ ਦੱਸੀ ਜਾ ਰਹੀ ਹੈ। ਫੜੇ ਗਏ ਮੁਲਜ਼ਮ ਜਲੰਧਰ ਅਤੇ ਨਵਾਂਸ਼ਹਿਰ ਦੇ ਰਹਿਣ ਵਾਲੇ ਹਨ। ਸਾਰਾ ਸਿੰਡੀਕੇਟ ਪਾਕਿਸਤਾਨ, ਅਫਗਾਨਿਸਤਾਨ, ਈਰਾਨ, ਤੁਰਕੀਏ ਅਤੇ ਕੈਨੇਡਾ ਤੋਂ ਚੱਲ ਰਿਹਾ ਸੀ। ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮਾਂ ਦੇ ਪਾਕਿਸਤਾਨ ਸਮੇਤ ਉਪਰੋਕਤ ਮੁਲਕਾਂ ਨਾਲ ਸਬੰਧ ਸਨ। ਪੁਲਿਸ ਨੇ ਮੁਲਜ਼ਮਾਂ ਕੋਲੋਂ ਕਰੀਬ 21 ਲੱਖ ਰੁਪਏ ਦੀ ਡਰੱਗ ਮਨੀ ਅਤੇ ਨੋਟ ਗਿਣਨ ਵਾਲੀ ਮਸ਼ੀਨ ਵੀ ਬਰਾਮਦ ਕੀਤੀ ਹੈ। ਫਿਲਹਾਲ ਸਿਟੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ ਤਿੰਨ ਲਗਜ਼ਰੀ ਗੱਡੀਆਂ ਵੀ ਬਰਾਮਦ ਕੀਤੀਆਂ ਹਨ। ਫੜੇ ਗਏ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਹਨ। ਦੱਸ ਦੇਈਏ ਕਿ ਬਰਾਮਦ ਹੋਈ ਹੈਰੋਇਨ ਜਲੰਧਰ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਬਰਾਮਦਗੀ ਹੈ।
92.
93.
https://x.com/DGPPunjabPolice/status/1784823687985975709
94.
https://whatsapp.com/channel/0029VaDatLx9mrGazXiIIA0b/221
95.
The post ਪੰਜਾਬ ਪੁਲਿਸ ਦੀ ਵੱਡੀ ਕਰਵਾਈ appeared first on WishavWarta -Web Portal  - Punjabi News Agency.
96. ]]></content:encoded>
97. </item>
98. <item>
100. <link>https://wishavwarta.in/%e0%a8%aa%e0%a9%b0%e0%a8%9c%e0%a8%be%e0%a8%ac-%e0%a8%b5%e0%a8%bf%e0%a9%b1%e0%a8%9a-%e0%a8%ab%e0%a8%bf%e0%a8%b0-%e0%a8%ac%e0%a8%a6%e0%a8%b2%e0%a8%bf%e0%a8%86-%e0%a8%ae%e0%a9%8c%e0%a8%b8%e0%a8%ae/?utm_source=rss&utm_medium=rss&utm_campaign=%25e0%25a8%25aa%25e0%25a9%25b0%25e0%25a8%259c%25e0%25a8%25be%25e0%25a8%25ac-%25e0%25a8%25b5%25e0%25a8%25bf%25e0%25a9%25b1%25e0%25a8%259a-%25e0%25a8%25ab%25e0%25a8%25bf%25e0%25a8%25b0-%25e0%25a8%25ac%25e0%25a8%25a6%25e0%25a8%25b2%25e0%25a8%25bf%25e0%25a8%2586-%25e0%25a8%25ae%25e0%25a9%258c%25e0%25a8%25b8%25e0%25a8%25ae</link>
101. <dc:creator><![CDATA[Wishavwarta]]></dc:creator>
102. <pubDate>Mon, 29 Apr 2024 07:59:49 +0000</pubDate>
103. <category><![CDATA[ਖਬਰਾਂ]]></category>
104. <category><![CDATA[ਪੰਜਾਬ]]></category>
105. <category><![CDATA[ਮੌਸਮ]]></category>
106. <guid isPermaLink="false">https://wishavwarta.in/?p=308334</guid>
107.
108. <description><![CDATA[
ਪੰਜਾਬ ਵਿੱਚ ਫਿਰ ਬਦਲਿਆ ਮੌਸਮ ਦਾ ਮਿਜਾਜ਼- ਕਈ ਜ਼ਿਲ੍ਹਿਆਂ ਵਿੱਚ ਮੀਂਹ ਤੇ ਤੇਜ਼ ਹਵਾਵਾਂ   ਚੰਡੀਗੜ੍ਹ, 29ਅਪ੍ਰੈਲ(ਵਿਸ਼ਵ ਵਾਰਤਾ)- ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਵੈਸਟਰਨ ਡਿਸਟਰਬੈਂਸ ਦਾ ਅਸਰ ਸਾਫ਼ ਨਜ਼ਰ ਆ ਰਿਹਾ ਹੈ। ਆਸਮਾਨ ਵਿੱਚ ਬੱਦਲ ਛਾਏ ਹੋਏ ਹਨ ਅਤੇ ਕਈ ਜ਼ਿਲ੍ਹਿਆਂ ਵਿੱਚ ਬਾਰਿਸ਼ ਵੀ ਸ਼ੁਰੂ ਹੋ ਗਈ ਹੈ। […]
109.
The post ਪੰਜਾਬ ਵਿੱਚ ਫਿਰ ਬਦਲਿਆ ਮੌਸਮ ਦਾ ਮਿਜਾਜ਼- ਕਈ ਜ਼ਿਲ੍ਹਿਆਂ ਵਿੱਚ ਮੀਂਹ ਤੇ ਤੇਜ਼ ਹਵਾਵਾਂ appeared first on WishavWarta -Web Portal  - Punjabi News Agency.
110. ]]></description>
111. <content:encoded><![CDATA[
ਪੰਜਾਬ ਵਿੱਚ ਫਿਰ ਬਦਲਿਆ ਮੌਸਮ ਦਾ ਮਿਜਾਜ਼- ਕਈ ਜ਼ਿਲ੍ਹਿਆਂ ਵਿੱਚ ਮੀਂਹ ਤੇ ਤੇਜ਼ ਹਵਾਵਾਂ
112.
113.
ਚੰਡੀਗੜ੍ਹ, 29ਅਪ੍ਰੈਲ(ਵਿਸ਼ਵ ਵਾਰਤਾ)- ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਵੈਸਟਰਨ ਡਿਸਟਰਬੈਂਸ ਦਾ ਅਸਰ ਸਾਫ਼ ਨਜ਼ਰ ਆ ਰਿਹਾ ਹੈ। ਆਸਮਾਨ ਵਿੱਚ ਬੱਦਲ ਛਾਏ ਹੋਏ ਹਨ ਅਤੇ ਕਈ ਜ਼ਿਲ੍ਹਿਆਂ ਵਿੱਚ ਬਾਰਿਸ਼ ਵੀ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ ਨੇ 8 ਜ਼ਿਲ੍ਹਿਆਂ ਲਈ ਔਰੇਂਜ ਅਲਰਟ ਅਤੇ 15 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਇਨ੍ਹਾਂ ਇਲਾਕਿਆਂ ਵਿੱਚ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਮੌਸਮ ਵਿਭਾਗ ਨੇ ਮੌਸਮ ਦੇ ਮੱਦੇਨਜ਼ਰ ਫਸਲਾਂ ਨੂੰ ਸੁਰੱਖਿਅਤ ਥਾਵਾਂ ‘ਤੇ ਰੱਖਣ ਦੀ ਸਲਾਹ ਦਿੱਤੀ ਹੈ।
114.
The post ਪੰਜਾਬ ਵਿੱਚ ਫਿਰ ਬਦਲਿਆ ਮੌਸਮ ਦਾ ਮਿਜਾਜ਼- ਕਈ ਜ਼ਿਲ੍ਹਿਆਂ ਵਿੱਚ ਮੀਂਹ ਤੇ ਤੇਜ਼ ਹਵਾਵਾਂ appeared first on WishavWarta -Web Portal  - Punjabi News Agency.
115. ]]></content:encoded>
116. </item>
117. <item>
119. <link>https://wishavwarta.in/%e0%a8%ac%e0%a8%bf%e0%a8%9c%e0%a8%b2%e0%a9%80-%e0%a8%a6%e0%a9%80-11%e0%a8%b9%e0%a9%9b%e0%a8%be%e0%a8%b0-%e0%a8%b9%e0%a8%be%e0%a8%88-%e0%a8%b5%e0%a9%8b%e0%a8%b2%e0%a8%9f%e0%a9%87%e0%a8%9c-%e0%a8%95/?utm_source=rss&utm_medium=rss&utm_campaign=%25e0%25a8%25ac%25e0%25a8%25bf%25e0%25a8%259c%25e0%25a8%25b2%25e0%25a9%2580-%25e0%25a8%25a6%25e0%25a9%2580-11%25e0%25a8%25b9%25e0%25a9%259b%25e0%25a8%25be%25e0%25a8%25b0-%25e0%25a8%25b9%25e0%25a8%25be%25e0%25a8%2588-%25e0%25a8%25b5%25e0%25a9%258b%25e0%25a8%25b2%25e0%25a8%259f%25e0%25a9%2587%25e0%25a8%259c-%25e0%25a8%2595</link>
120. <dc:creator><![CDATA[Wishavwarta]]></dc:creator>
121. <pubDate>Mon, 29 Apr 2024 07:46:40 +0000</pubDate>
122. <category><![CDATA[ਖਬਰਾਂ]]></category>
123. <guid isPermaLink="false">https://wishavwarta.in/?p=308327</guid>
124.
125. <description><![CDATA[
ਬਿਜਲੀ ਦੀ 11ਹਜ਼ਾਰ ਹਾਈ ਵੋਲਟੇਜ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ   ਚੰਡੀਗੜ੍ਹ, 29ਅਪ੍ਰੈਲ(ਵਿਸ਼ਵ ਵਾਰਤਾ)- ਅੰਮ੍ਰਿਤਸਰ ਦੇ ਰਾਮਤੀਰਥ ਰੋਡ ਤੇ ਇੱਕ ਦੁਕਾਨ ਤੇ ਕੰਮ ਕਰਨ ਵਾਲੇ ਨੌਜਵਾਨ ਦੀ 11 ਹਜਾਰ ਹਾਈਵੋਲਟਜ ਤਾਰ ਦੀ ਚਪੇਟ ਵਿਚ ਆਉਣ ਨਾਲ ਮੌਤ ਹੋ ਗਈ। ਇਸ ਮੌਕੇ ਮ੍ਰਿਤਕ ਦੇ ਪੀੜਿਤ ਪਰਿਵਾਰ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹਨਾਂ […]
126.
The post ਬਿਜਲੀ ਦੀ 11ਹਜ਼ਾਰ ਹਾਈ ਵੋਲਟੇਜ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ appeared first on WishavWarta -Web Portal  - Punjabi News Agency.
127. ]]></description>
128. <content:encoded><![CDATA[
ਬਿਜਲੀ ਦੀ 11ਹਜ਼ਾਰ ਹਾਈ ਵੋਲਟੇਜ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ
129.
130.
ਚੰਡੀਗੜ੍ਹ, 29ਅਪ੍ਰੈਲ(ਵਿਸ਼ਵ ਵਾਰਤਾ)- ਅੰਮ੍ਰਿਤਸਰ ਦੇ ਰਾਮਤੀਰਥ ਰੋਡ ਤੇ ਇੱਕ ਦੁਕਾਨ ਤੇ ਕੰਮ ਕਰਨ ਵਾਲੇ ਨੌਜਵਾਨ ਦੀ 11 ਹਜਾਰ ਹਾਈਵੋਲਟਜ ਤਾਰ ਦੀ ਚਪੇਟ ਵਿਚ ਆਉਣ ਨਾਲ ਮੌਤ ਹੋ ਗਈ। ਇਸ ਮੌਕੇ ਮ੍ਰਿਤਕ ਦੇ ਪੀੜਿਤ ਪਰਿਵਾਰ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹਨਾਂ ਦਾ ਲੜਕਾ ਗਵਾਲ ਮੰਡੀ ਰਾਮ ਤੀਰਥ ਰੋਡ ਤੇ ਇੱਕ ਪੇਟੀਆਂ ਵਾਲੀ ਦੁਕਾਨ ਤੇ ਕੰਮ ਕਰਦਾ ਸੀ ਉਹਨਾਂ ਕਿਹਾ ਕਿ ਮਾਲਕ ਨੇ ਉਹਨਾਂ ਦੇ ਲੜਕੇ ਜਿਸ ਦਾ ਨਾਂ ਬਿਰਜੂ ਗਿੱਲ ਹੈ ਉਸ ਨੂੰ ਦੁਕਾਨ ਦੀ ਛੱਤ ਉੱਤੇ ਬੋਰਡ ਲਗਾਉਣ ਲਈ ਕਿਹਾ ਜਦੋਂ ਉਹ ਬੋਰਡ ਛੱਤ ਤੇ ਲਗਾਉਣ ਜਾ ਰਿਹਾ ਸੀ ਤਾਂ ਛੱਤ ਉੱਤੋਂ ਲੰਘ ਰਹੀਆਂ ਬਿਜਲੀ ਦੀਆਂ ਹਾਈਵੋਲਟਜ ਤਾਰਾਂ ਦੇ ਨਾਲ ਉਹ ਬੋਰਡ ਟਚ ਕਰ ਗਿਆ ਤੇ ਕਰੰਟ ਬੋਰਡ ਦੇ ਵਿੱਚ ਆ ਗਿਆ ਜਿਸਦੇ ਨਾਲ ਮ੍ਰਿਤਕ ਨੌਜਵਾਨ ਵੀ ਉਸ ਦੀ ਚਪੇਟ ਵਿੱਚ ਆ ਗਿਆ। ਉਸਦੇ ਮਾਲਕ ਵੱਲੋਂ ਉਸ ਨੂੰ ਹਸਪਤਾਲ ਵਿੱਚ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੂੰ ਉਸ ਨੂੰ ਮ੍ਰਿਤਕ ਘੋਸ਼ਿਤ ਕਰਾਰ ਦੇ ਦਿੱਤਾ। ਉਹਨਾਂ ਕਿਹਾ ਕਿ ਉਹਨਾਂ ਦੇ ਲੜਕੇ ਦੀ ਉਮਰ 22 ਸਾਲ ਦੇ ਕਰੀਬ ਹੈ ਤੇ ਉਸਦੇ ਵਿਆਹ ਨੂੰ ਡੇਢ ਸਾਲ ਹੋਇਆ ਸੀ ਤੇ ਉਸਦੇ ਛੇ ਮਹੀਨੇ ਦਾ ਬੱਚਾ ਵੀ ਹੈ ਉਹਨਾਂ ਕਿਹਾ ਕਿ ਮਾਲਕ ਸਾਡੇ ਲੜਕੇ ਨੂੰ ਛੱਡ ਕੇ ਉਥੋਂ ਫਰਾਰ ਹੋ ਗਿਆ ਹੈ ਅਸੀਂ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ ਦੀ ਮੰਗ ਕਰਦੇ ਹਾਂ
131.
ਉੱਥੇ ਹੀ ਮੌਕੇ ਤੇ ਪੁੱਜੇ ਪੁਲਿਸ ਅਧਿਕਾਰੀ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਕਿ ਇੱਕ ਲੜਕੇ ਨੂੰ ਕਰੰਟ ਲੱਗ ਗਿਆ ਹੈ ਜਿਹਦੇ ਚਲਦੇ ਉਸ ਦੀ ਮੌਤ ਹੋ ਗਈ ਹੈ ਅਸੀਂ ਮੌਕੇ ਤੇ ਪੁੱਜੇ ਹਾਂ ਜਾਂਚ ਕੀਤੀ ਜਾ ਰਹੀ ਹੈ ਜੋ ਵੀ ਦੋਸ਼ੀ ਪਾਇਆ ਗਿਆ ਉਸ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।
132.
The post ਬਿਜਲੀ ਦੀ 11ਹਜ਼ਾਰ ਹਾਈ ਵੋਲਟੇਜ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ appeared first on WishavWarta -Web Portal  - Punjabi News Agency.
133. ]]></content:encoded>
134. </item>
135. <item>
137. <link>https://wishavwarta.in/%e0%a8%ae%e0%a9%8b%e0%a8%b9%e0%a8%be%e0%a8%b2%e0%a9%80-%e0%a8%97%e0%a9%88%e0%a8%b8-%e0%a8%b8%e0%a8%bf%e0%a8%b2%e0%a9%b0%e0%a8%a1%e0%a8%b0-%e0%a8%ab%e0%a8%9f%e0%a8%a3-%e0%a8%95%e0%a8%be%e0%a8%b0/?utm_source=rss&utm_medium=rss&utm_campaign=%25e0%25a8%25ae%25e0%25a9%258b%25e0%25a8%25b9%25e0%25a8%25be%25e0%25a8%25b2%25e0%25a9%2580-%25e0%25a8%2597%25e0%25a9%2588%25e0%25a8%25b8-%25e0%25a8%25b8%25e0%25a8%25bf%25e0%25a8%25b2%25e0%25a9%25b0%25e0%25a8%25a1%25e0%25a8%25b0-%25e0%25a8%25ab%25e0%25a8%259f%25e0%25a8%25a3-%25e0%25a8%2595%25e0%25a8%25be%25e0%25a8%25b0</link>
138. <dc:creator><![CDATA[Wishavwarta]]></dc:creator>
139. <pubDate>Mon, 29 Apr 2024 07:46:33 +0000</pubDate>
140. <category><![CDATA[MOHALI]]></category>
141. <category><![CDATA[ਖਬਰਾਂ]]></category>
142. <category><![CDATA[ਪੰਜਾਬ]]></category>
143. <guid isPermaLink="false">https://wishavwarta.in/?p=308331</guid>
144.
145. <description><![CDATA[
ਮੋਹਾਲੀ: ਗੈਸ ਸਿਲੰਡਰ ਫਟਣ ਕਾਰਨ ਘਰ ਦਾ ਸਮਾਨ ਸੜ ਕੇ ਸੁਆਹ  ਚੰਡੀਗੜ੍ਹ,29ਅਪ੍ਰੈਲ(ਵਿਸ਼ਵ ਵਾਰਤਾ)- ਨਗਰ ਕੌਂਸਲ ਖੇਤਰ ਦੇ ਪਿੰਡ ਗੁਲਾਬਗੜ੍ਹ ਵਿੱਚ ਗੈਸ ਸਿਲੰਡਰ ਫਟਣ ਦਾ ਮਾਮਲਾ ਸਾਹਮਣੇ ਆਇਆ ਹੈ। ਘਰ ਦੇ ਮਾਲਕ ਨੇ ਦੱਸਿਆ ਕਿ ਸਿਲੰਡਰ ਫਟਣ ਕਾਰਨ ਉਸ ਦੇ ਘਰ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ ਅਤੇ ਘਰ ਦੀਆਂ ਕੰਧਾਂ ਅਤੇ ਛੱਤਾਂ ਵਿੱਚ […]
146.
The post ਮੋਹਾਲੀ: ਗੈਸ ਸਿਲੰਡਰ ਫਟਣ ਕਾਰਨ ਘਰ ਦਾ ਸਮਾਨ ਸੜ ਕੇ ਸੁਆਹ  appeared first on WishavWarta -Web Portal  - Punjabi News Agency.
147. ]]></description>
148. <content:encoded><![CDATA[
ਮੋਹਾਲੀ: ਗੈਸ ਸਿਲੰਡਰ ਫਟਣ ਕਾਰਨ ਘਰ ਦਾ ਸਮਾਨ ਸੜ ਕੇ ਸੁਆਹ
149.
ਚੰਡੀਗੜ੍ਹ,29ਅਪ੍ਰੈਲ(ਵਿਸ਼ਵ ਵਾਰਤਾ)- ਨਗਰ ਕੌਂਸਲ ਖੇਤਰ ਦੇ ਪਿੰਡ ਗੁਲਾਬਗੜ੍ਹ ਵਿੱਚ ਗੈਸ ਸਿਲੰਡਰ ਫਟਣ ਦਾ ਮਾਮਲਾ ਸਾਹਮਣੇ ਆਇਆ ਹੈ। ਘਰ ਦੇ ਮਾਲਕ ਨੇ ਦੱਸਿਆ ਕਿ ਸਿਲੰਡਰ ਫਟਣ ਕਾਰਨ ਉਸ ਦੇ ਘਰ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ ਅਤੇ ਘਰ ਦੀਆਂ ਕੰਧਾਂ ਅਤੇ ਛੱਤਾਂ ਵਿੱਚ ਤਰੇੜਾਂ ਆ ਗਈਆਂ। ਮਿਲੀ ਜਾਣਕਾਰੀ ਅਨੁਸਾਰ ਪਿੰਡ ਵਾਸੀਆਂ ਦੀ ਮਦਦ ਨਾਲ ਰਾਹੁਲ ਸੋਢੀ ਪੁੱਤਰ ਸਤਪਾਲ ਸੋਢੀ ਵਾਸੀ ਮਕਾਨ ਨੰਬਰ 1345 ਸੈਕਟਰ 11 ਗੁਲਾਬਗੜ੍ਹ ਡੇਰਾਬੱਸੀ ਨੇ ਦੱਸਿਆ ਕਿ ਉਹ ਆਪਣੇ ਨਿੱਜੀ ਕੰਮ ਲਈ ਰਾਤ ਸਮੇਂ ਬਾਜ਼ਾਰ ਗਿਆ ਸੀ। ਰਾਤ ਕਰੀਬ 8 ਵਜੇ ਜਦੋਂ ਉਹ ਘਰ ਪਰਤਿਆ ਤਾਂ ਉਸ ਦੇ ਘਰ ਵਿੱਚ ਰੱਖਿਆ 4-5 ਕਿਲੋ ਦਾ ਗੈਸ ਸਿਲੰਡਰ ਫਟ ਗਿਆ।
150.
ਜਿਸ ਕਾਰਨ ਪੂਰੇ ਘਰ ‘ਚ ਭਿਆਨਕ ਅੱਗ ਫੈਲ ਗਈ ਅਤੇ ਜ਼ਬਰਦਸਤ ਧਮਾਕਾ ਹੋ ਗਿਆ। ਉਸ ਨੇ ਸਮੇਂ ਸਿਰ ਆਪਣੇ ਪਰਿਵਾਰਕ ਮੈਂਬਰਾਂ ਨੂੰ ਘਰੋਂ ਸੁਰੱਖਿਅਤ ਬਾਹਰ ਕੱਢ ਲਿਆ। ਇਸ ਤੋਂ ਬਾਅਦ ਉਸ ਨੇ ਫਾਇਰ ਬ੍ਰਿਗੇਡ ਅਧਿਕਾਰੀਆਂ ਨੂੰ ਸੂਚਿਤ ਕੀਤਾ। ਉਸਨੇ ਦੱਸਿਆ ਕਿ ਉਸਦੇ ਘਰ ਵਿੱਚ ਰੱਖੇ ਸਾਰੇ ਕੱਪੜੇ, ਫਰਨੀਚਰ ਅਤੇ ਨਕਦੀ ਸੜ ਕੇ ਸੁਆਹ ਹੋ ਗਈ।
151.
The post ਮੋਹਾਲੀ: ਗੈਸ ਸਿਲੰਡਰ ਫਟਣ ਕਾਰਨ ਘਰ ਦਾ ਸਮਾਨ ਸੜ ਕੇ ਸੁਆਹ  appeared first on WishavWarta -Web Portal  - Punjabi News Agency.
152. ]]></content:encoded>
153. </item>
154. <item>
156. <link>https://wishavwarta.in/%e0%a8%aa%e0%a9%b0%e0%a8%9c%e0%a8%be%e0%a8%ac-%e0%a8%95%e0%a8%be%e0%a8%82%e0%a8%97%e0%a8%b0%e0%a8%b8-%e0%a8%b5%e0%a9%b1%e0%a8%b2%e0%a9%8b%e0%a8%82-%e0%a8%b2%e0%a9%8b%e0%a8%95-%e0%a8%b8%e0%a8%ad/?utm_source=rss&utm_medium=rss&utm_campaign=%25e0%25a8%25aa%25e0%25a9%25b0%25e0%25a8%259c%25e0%25a8%25be%25e0%25a8%25ac-%25e0%25a8%2595%25e0%25a8%25be%25e0%25a8%2582%25e0%25a8%2597%25e0%25a8%25b0%25e0%25a8%25b8-%25e0%25a8%25b5%25e0%25a9%25b1%25e0%25a8%25b2%25e0%25a9%258b%25e0%25a8%2582-%25e0%25a8%25b2%25e0%25a9%258b%25e0%25a8%2595-%25e0%25a8%25b8%25e0%25a8%25ad</link>
157. <dc:creator><![CDATA[Wishavwarta]]></dc:creator>
158. <pubDate>Mon, 29 Apr 2024 07:28:44 +0000</pubDate>
159. <category><![CDATA[ਸਿਆਸੀ]]></category>
160. <category><![CDATA[ਖਬਰਾਂ]]></category>
161. <category><![CDATA[ਪੰਜਾਬ]]></category>
162. <guid isPermaLink="false">https://wishavwarta.in/?p=308317</guid>
163.
164. <description><![CDATA[
ਵਿਸ਼ਵ ਵਾਰਤਾ ਦੀ ਖ਼ਬਰ ਤੇ ਲੱਗੀ ਮੋਹਰ ਪੰਜਾਬ ਕਾਂਗਰਸ ਵੱਲੋਂ ਲੋਕ ਸਭਾ ਚੋਣਾਂ ਲਈ 4 ਉਮੀਦਵਾਰਾਂ ਦਾ ਐਲਾਨ ਲੁਧਿਆਣਾ ਤੋਂ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੂੰ ਉਤਾਰਿਆ ਚੋਣ ਮੈਦਾਨ ’ਚ ਚੰਡੀਗੜ੍ਹ, 29ਅਪ੍ਰੈਲ(ਵਿਸ਼ਵ ਵਾਰਤਾ)-ਵਿਸ਼ਵ ਵਾਰਤਾ ਦੀ ਖਬਰ ਦੀ ਪੁਸ਼ਟੀ ਅੱਜ ਉਸ ਸਮੇਂ ਹੋਈ ਜਦੋਂ ਪੰਜਾਬ ਕਾਂਗਰਸ ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰ […]
165.
The post ਪੰਜਾਬ ਕਾਂਗਰਸ ਵੱਲੋਂ ਲੋਕ ਸਭਾ ਚੋਣਾਂ ਲਈ 4 ਉਮੀਦਵਾਰਾਂ ਦਾ ਐਲਾਨ appeared first on WishavWarta -Web Portal  - Punjabi News Agency.
166. ]]></description>
167. <content:encoded><![CDATA[
ਵਿਸ਼ਵ ਵਾਰਤਾ ਦੀ ਖ਼ਬਰ ਤੇ ਲੱਗੀ ਮੋਹਰ
168.
ਪੰਜਾਬ ਕਾਂਗਰਸ ਵੱਲੋਂ ਲੋਕ ਸਭਾ ਚੋਣਾਂ ਲਈ 4 ਉਮੀਦਵਾਰਾਂ ਦਾ ਐਲਾਨ
169.
ਲੁਧਿਆਣਾ ਤੋਂ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੂੰ ਉਤਾਰਿਆ ਚੋਣ ਮੈਦਾਨ ’ਚ
170.
ਚੰਡੀਗੜ੍ਹ, 29ਅਪ੍ਰੈਲ(ਵਿਸ਼ਵ ਵਾਰਤਾ)-ਵਿਸ਼ਵ ਵਾਰਤਾ ਦੀ ਖਬਰ ਦੀ ਪੁਸ਼ਟੀ ਅੱਜ ਉਸ ਸਮੇਂ ਹੋਈ ਜਦੋਂ ਪੰਜਾਬ ਕਾਂਗਰਸ ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਜਿਸ ਅਨੁਸਾਰ ਗੁਰਦਾਸਪੁਰ ਤੋਂ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਚੋਣ ਲੜ ਰਹੇ ਹਨ ਅਤੇ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਬਰਾੜ ਲੁਧਿਆਣਾ ਤੋਂ ਚੋਣ ਲੜ ਰਹੇ ਹਨ। ਗੌਰਤਲਬ ਕਿ ਪੰਜਾਬ ਵਿੱਚ 1 ਜੂਨ ਨੂੰ ਵੋਟਾਂ ਪੈਣਗੀਆਂ। ਦੱਸ ਦਈਏ ਕਿ ਵਿਸ਼ਵ ਵਾਰਤਾ ਨੇ ਪਹਿਲਾਂ ਹੀ ਦੱਸਿਆ ਸੀ ਕਿ ਗੁਰਦਾਸਪੁਰ ਤੋਂ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਲੁਧਿਆਣਾ ਤੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸ੍ਰੀ ਆਨੰਦਪੁਰ ਸਾਹਿਬ ਤੋਂ ਵਿਜੇ ਇੰਦਰ ਸਿੰਗਲਾ, ਫਿਰੋਜ਼ਪੁਰ ਤੋਂ ਸ਼ੇਰ ਸਿੰਘ ਘੁਬਾਇਆ ਅਤੇ ਰਣਇੰਦਰ ਸਿੰਘ ਪ੍ਰਤਾਪ ਸਿੰਘ ਖਡੂਰ ਸਾਹਿਬ ਤੋਂ ਚੋਣ ਲੜਨ ਦਾ ਫੈਸਲਾ ਲਿਆ ਗਿਆ ਹੈ। ਇੱਥੇ ਦੱਸ ਦੇਈਏ ਕਿ ਪਾਰਟੀਆਂ ਵੱਲੋਂ ਉਮੀਦਵਾਰਾਂ ਦੇ ਅਧਿਕਾਰਤ ਐਲਾਨ ਤੋਂ ਪਹਿਲਾਂ ਕਿਸੇ ਵੀ ਉਮੀਦਵਾਰ ਦੀ ਸੀਟ ਕਿਸੇ ਵੀ ਸਮੇਂ ਕੱਟੀ ਜਾ ਸਕਦੀ ਹੈ।
171.
ਅੱਜ ਪਾਰਟੀ ਨੇ ਆਪਣੇ ਚਾਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਜਾਰੀ ਕੀਤੀ ਗਈ ਸੂਚੀ ਅਨੁਸਾਰ ਗੁਰਦਾਸਪੁਰ ਤੋਂ ਸੁਖਜਿੰਦਰ ਸਿੰਘ ਰੰਧਾਵਾ,ਖਡੂਰ ਸਾਹਿਬ ਤੋਂ ਕੁਲਬੀਰ ਸਿੰਘ ਜ਼ੀਰਾ,ਸ੍ਰੀ ਅਨੰਦਪੁਰ ਸਾਹਿਬ ਤੋਂ ਵਿਜੇ ਇੰਦਰ ਸਿੰਗਲਾ,ਲੁਧਿਆਣਾ ਤੋਂ ਅਮਰਿੰਦਰ ਸਿੰਘ ਬਰਾੜ (ਰਾਜਾ ਵੜਿੰਗ) ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।
172.
173.
174.
175.
176.
177.
ਕਾਂਗਰਸ ਹਾਈ ਕਮਾਂਡ ਵੱਲੋਂ ਪੰਜਾਬ ਦੇ ਬਾਕੀ ਰਹਿੰਦੇ ਪੰਜ ਉਮੀਦਵਾਰਾਂ ਦਾ ਐਲਾਨ ਕਿਸੇ ਵੇਲੇ ਵੀ ਸੰਭਵ
178.
179.
The post ਪੰਜਾਬ ਕਾਂਗਰਸ ਵੱਲੋਂ ਲੋਕ ਸਭਾ ਚੋਣਾਂ ਲਈ 4 ਉਮੀਦਵਾਰਾਂ ਦਾ ਐਲਾਨ appeared first on WishavWarta -Web Portal  - Punjabi News Agency.
180. ]]></content:encoded>
181. </item>
182. <item>
184. <link>https://wishavwarta.in/%e0%a8%b8%e0%a8%be%e0%a8%ac%e0%a8%95%e0%a8%be-%e0%a8%95%e0%a9%87%e0%a8%82%e0%a8%a6%e0%a8%b0%e0%a9%80-%e0%a8%ae%e0%a9%b0%e0%a8%a4%e0%a8%b0%e0%a9%80-%e0%a8%b5%e0%a9%80-%e0%a8%b8%e0%a8%bc%e0%a9%8d/?utm_source=rss&utm_medium=rss&utm_campaign=%25e0%25a8%25b8%25e0%25a8%25be%25e0%25a8%25ac%25e0%25a8%2595%25e0%25a8%25be-%25e0%25a8%2595%25e0%25a9%2587%25e0%25a8%2582%25e0%25a8%25a6%25e0%25a8%25b0%25e0%25a9%2580-%25e0%25a8%25ae%25e0%25a9%25b0%25e0%25a8%25a4%25e0%25a8%25b0%25e0%25a9%2580-%25e0%25a8%25b5%25e0%25a9%2580-%25e0%25a8%25b8%25e0%25a8%25bc%25e0%25a9%258d</link>
185. <dc:creator><![CDATA[Wishavwarta]]></dc:creator>
186. <pubDate>Mon, 29 Apr 2024 04:23:08 +0000</pubDate>
187. <category><![CDATA[ਸਿਆਸੀ]]></category>
188. <category><![CDATA[ਖਬਰਾਂ]]></category>
189. <category><![CDATA[ਪੰਜਾਬ]]></category>
190. <guid isPermaLink="false">https://wishavwarta.in/?p=308318</guid>
191.
192. <description><![CDATA[
ਸਾਬਕਾ ਕੇਂਦਰੀ ਮੰਤਰੀ ਵੀ ਸ਼੍ਰੀਨਿਵਾਸ ਪ੍ਰਸਾਦ ਦਾ ਦੇਹਾਂਤ ਚੰਡੀਗੜ੍ਹ,29 ਅਪ੍ਰੈਲ(ਵਿਸ਼ਵ ਵਾਰਤਾ) ਚਾਮਰਾਜਨਗਰ ਦੇ ਸੰਸਦ ਮੈਂਬਰ, ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਨੇਤਾ ਵੀ ਸ਼੍ਰੀਨਿਵਾਸ ਪ੍ਰਸਾਦ ਦਾ ਸੋਮਵਾਰ ਤੜਕੇ 1.27 ਵਜੇ ਬੈਂਗਲੁਰੂ ਦੇ ਇੱਕ ਨਿੱਜੀ ਹਸਪਤਾਲ ਵਿੱਚ ਉਮਰ ਸੰਬੰਧੀ ਬਿਮਾਰੀਆਂ ਕਾਰਨ ਦੇਹਾਂਤ ਹੋ ਗਿਆ।ਪ੍ਰਸਾਦ ਨੇ ਆਪਣੇ ਸਿਆਸੀ ਕਰੀਅਰ ਦੀ ਗੋਲਡਨ ਜੁਬਲੀ ਦੇ ਜਸ਼ਨ ਤੋਂ ਬਾਅਦ 17 ਮਾਰਚ […]
193.
The post ਸਾਬਕਾ ਕੇਂਦਰੀ ਮੰਤਰੀ ਵੀ ਸ਼੍ਰੀਨਿਵਾਸ ਪ੍ਰਸਾਦ ਦਾ ਦੇਹਾਂਤ appeared first on WishavWarta -Web Portal  - Punjabi News Agency.
194. ]]></description>
195. <content:encoded><![CDATA[
ਸਾਬਕਾ ਕੇਂਦਰੀ ਮੰਤਰੀ ਵੀ ਸ਼੍ਰੀਨਿਵਾਸ ਪ੍ਰਸਾਦ ਦਾ ਦੇਹਾਂਤ
196.
ਚੰਡੀਗੜ੍ਹ,29 ਅਪ੍ਰੈਲ(ਵਿਸ਼ਵ ਵਾਰਤਾ) ਚਾਮਰਾਜਨਗਰ ਦੇ ਸੰਸਦ ਮੈਂਬਰ, ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਨੇਤਾ ਵੀ ਸ਼੍ਰੀਨਿਵਾਸ ਪ੍ਰਸਾਦ ਦਾ ਸੋਮਵਾਰ ਤੜਕੇ 1.27 ਵਜੇ ਬੈਂਗਲੁਰੂ ਦੇ ਇੱਕ ਨਿੱਜੀ ਹਸਪਤਾਲ ਵਿੱਚ ਉਮਰ ਸੰਬੰਧੀ ਬਿਮਾਰੀਆਂ ਕਾਰਨ ਦੇਹਾਂਤ ਹੋ ਗਿਆ।ਪ੍ਰਸਾਦ ਨੇ ਆਪਣੇ ਸਿਆਸੀ ਕਰੀਅਰ ਦੀ ਗੋਲਡਨ ਜੁਬਲੀ ਦੇ ਜਸ਼ਨ ਤੋਂ ਬਾਅਦ 17 ਮਾਰਚ ਨੂੰ ਆਪਣੀ ਸਿਆਸੀ ਸੰਨਿਆਸ ਦਾ ਐਲਾਨ ਕੀਤਾ ਸੀ।
197.
The post ਸਾਬਕਾ ਕੇਂਦਰੀ ਮੰਤਰੀ ਵੀ ਸ਼੍ਰੀਨਿਵਾਸ ਪ੍ਰਸਾਦ ਦਾ ਦੇਹਾਂਤ appeared first on WishavWarta -Web Portal  - Punjabi News Agency.
198. ]]></content:encoded>
199. </item>
200. <item>
202. <link>https://wishavwarta.in/ipl-%e0%a8%b5%e0%a8%bf%e0%a9%b1%e0%a8%9a-%e0%a8%85%e0%a9%b1%e0%a8%9c-%e0%a8%95%e0%a9%8b%e0%a8%b2%e0%a8%95%e0%a8%be%e0%a8%a4%e0%a8%be-%e0%a8%a8%e0%a8%be%e0%a8%88%e0%a8%9f-%e0%a8%b0%e0%a8%be%e0%a8%88/?utm_source=rss&utm_medium=rss&utm_campaign=ipl-%25e0%25a8%25b5%25e0%25a8%25bf%25e0%25a9%25b1%25e0%25a8%259a-%25e0%25a8%2585%25e0%25a9%25b1%25e0%25a8%259c-%25e0%25a8%2595%25e0%25a9%258b%25e0%25a8%25b2%25e0%25a8%2595%25e0%25a8%25be%25e0%25a8%25a4%25e0%25a8%25be-%25e0%25a8%25a8%25e0%25a8%25be%25e0%25a8%2588%25e0%25a8%259f-%25e0%25a8%25b0%25e0%25a8%25be%25e0%25a8%2588</link>
203. <dc:creator><![CDATA[Wishavwarta]]></dc:creator>
204. <pubDate>Mon, 29 Apr 2024 03:58:45 +0000</pubDate>
205. <category><![CDATA[ਇੰਡੀਅਨ ਪ੍ਰੀਮੀਅਰ ਲੀਗ 2024]]></category>
206. <category><![CDATA[ਖਬਰਾਂ]]></category>
207. <category><![CDATA[ਖੇਡਾਂ]]></category>
208. <guid isPermaLink="false">https://wishavwarta.in/?p=308302</guid>
209.
210. <description><![CDATA[
ਚੰਡੀਗੜ੍ਹ, 29ਅਪ੍ਰੈਲ(ਵਿਸ਼ਵ ਵਾਰਤਾ) ਆਈਪੀਐਲ ਦੇ 17ਵੇਂ ਸੀਜ਼ਨ ਦੇ 47ਵੇਂ ਮੈਚ ਵਿੱਚ ਅੱਜ ਕੋਲਕਾਤਾ ਨਾਈਟ ਰਾਈਡਰਜ਼ ਦਾ ਸਾਹਮਣਾ ਦਿੱਲੀ ਕੈਪੀਟਲਜ਼ ਨਾਲ ਹੋਵੇਗਾ। ਇਹ ਮੈਚ ਕੋਲਕਾਤਾ ਦੇ ਈਡਨ ਗਾਰਡਨ ਸਟੇਡੀਅਮ ‘ਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ। ਟਾਸ ਸ਼ਾਮ 7 ਵਜੇ ਹੋਵੇਗਾ। ਦੋਵੇਂ ਟੀਮਾਂ ਇਸ ਸੀਜ਼ਨ ‘ਚ ਦੂਜੀ ਵਾਰ ਆਹਮੋ-ਸਾਹਮਣੇ ਹੋਣਗੀਆਂ। ਕੋਲਕਾਤਾ ਦਾ ਇਸ ਸੈਸ਼ਨ ਦਾ ਇਹ […]
211.
The post IPL ਵਿੱਚ ਅੱਜ ਕੋਲਕਾਤਾ ਨਾਈਟ ਰਾਈਡਰਜ਼ ਅਤੇ ਦਿੱਲੀ ਕੈਪੀਟਲਜ਼ ਹੋਣਗੇ ਆਹਮੋ-ਸਾਹਮਣੇ appeared first on WishavWarta -Web Portal  - Punjabi News Agency.
212. ]]></description>
213. <content:encoded><![CDATA[
214.
ਚੰਡੀਗੜ੍ਹ, 29ਅਪ੍ਰੈਲ(ਵਿਸ਼ਵ ਵਾਰਤਾ) ਆਈਪੀਐਲ ਦੇ 17ਵੇਂ ਸੀਜ਼ਨ ਦੇ 47ਵੇਂ ਮੈਚ ਵਿੱਚ ਅੱਜ ਕੋਲਕਾਤਾ ਨਾਈਟ ਰਾਈਡਰਜ਼ ਦਾ ਸਾਹਮਣਾ ਦਿੱਲੀ ਕੈਪੀਟਲਜ਼ ਨਾਲ ਹੋਵੇਗਾ। ਇਹ ਮੈਚ ਕੋਲਕਾਤਾ ਦੇ ਈਡਨ ਗਾਰਡਨ ਸਟੇਡੀਅਮ ‘ਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ। ਟਾਸ ਸ਼ਾਮ 7 ਵਜੇ ਹੋਵੇਗਾ। ਦੋਵੇਂ ਟੀਮਾਂ ਇਸ ਸੀਜ਼ਨ ‘ਚ ਦੂਜੀ ਵਾਰ ਆਹਮੋ-ਸਾਹਮਣੇ ਹੋਣਗੀਆਂ। ਕੋਲਕਾਤਾ ਦਾ ਇਸ ਸੈਸ਼ਨ ਦਾ ਇਹ 9ਵਾਂ ਮੈਚ ਹੋਵੇਗਾ। ਟੀਮ ਆਖਰੀ 8 ‘ਚੋਂ 5 ਜਿੱਤਾਂ ਅਤੇ 3 ਹਾਰਾਂ ਨਾਲ 10 ਅੰਕਾਂ ਨਾਲ ਅੰਕ ਸੂਚੀ ‘ਚ ਦੂਜੇ ਸਥਾਨ ‘ਤੇ ਹੈ। ਦੂਜੇ ਪਾਸੇ ਦਿੱਲੀ ਦਾ ਆਪਣਾ 11ਵਾਂ ਮੈਚ ਹੋਵੇਗਾ। ਟੀਮ ਨੇ 10 ‘ਚੋਂ 5 ਮੈਚ ਜਿੱਤੇ, ਜਦਕਿ 5 ‘ਚ ਹਾਰ ਦਾ ਸਾਹਮਣਾ ਕਰਨਾ ਪਿਆ। ਡੀਸੀ 10 ਅੰਕਾਂ ਨਾਲ ਟੇਬਲ ਵਿੱਚ 5ਵੇਂ ਨੰਬਰ ‘ਤੇ ਹੈ।
215.
The post IPL ਵਿੱਚ ਅੱਜ ਕੋਲਕਾਤਾ ਨਾਈਟ ਰਾਈਡਰਜ਼ ਅਤੇ ਦਿੱਲੀ ਕੈਪੀਟਲਜ਼ ਹੋਣਗੇ ਆਹਮੋ-ਸਾਹਮਣੇ appeared first on WishavWarta -Web Portal  - Punjabi News Agency.
216. ]]></content:encoded>
217. </item>
218. <item>
220. <link>https://wishavwarta.in/%e0%a8%9a%e0%a9%b0%e0%a8%a1%e0%a9%80%e0%a8%97%e0%a9%9c%e0%a9%8d%e0%a8%b9-%e0%a8%9a-%e0%a8%85%e0%a9%b1%e0%a8%9c-%e0%a8%b5%e0%a9%80-%e0%a8%9b%e0%a8%be%e0%a8%8f-%e0%a8%b0%e0%a8%b9%e0%a8%bf%e0%a8%a3/?utm_source=rss&utm_medium=rss&utm_campaign=%25e0%25a8%259a%25e0%25a9%25b0%25e0%25a8%25a1%25e0%25a9%2580%25e0%25a8%2597%25e0%25a9%259c%25e0%25a9%258d%25e0%25a8%25b9-%25e0%25a8%259a-%25e0%25a8%2585%25e0%25a9%25b1%25e0%25a8%259c-%25e0%25a8%25b5%25e0%25a9%2580-%25e0%25a8%259b%25e0%25a8%25be%25e0%25a8%258f-%25e0%25a8%25b0%25e0%25a8%25b9%25e0%25a8%25bf%25e0%25a8%25a3</link>
221. <dc:creator><![CDATA[Wishavwarta]]></dc:creator>
222. <pubDate>Mon, 29 Apr 2024 03:53:59 +0000</pubDate>
223. <category><![CDATA[ਖਬਰਾਂ]]></category>
224. <category><![CDATA[ਚੰਡੀਗੜ੍ਹ]]></category>
225. <category><![CDATA[ਮੌਸਮ]]></category>
226. <guid isPermaLink="false">https://wishavwarta.in/?p=308310</guid>
227.
228. <description><![CDATA[
ਚੰਡੀਗੜ੍ਹ ‘ਚ ਅੱਜ ਵੀ ਛਾਏ ਰਹਿਣਗੇ ਬੱਦਲ,ਹਲਕੀ ਬਾਰਿਸ਼ ਦੀ ਸੰਭਾਵਨਾ ਚੰਡੀਗੜ੍ਹ, 29ਅਪ੍ਰੈਲ(ਵਿਸ਼ਵ ਵਾਰਤਾ)- ਵੈਸਟਰਨ ਡਿਸਟਰਬੈਂਸ ਕਾਰਨ ਚੰਡੀਗੜ੍ਹ ‘ਚ ਅੱਜ ਵੀ ਮੌਸਮ ‘ਚ ਬਦਲਾਅ ਦੇਖਣ ਨੂੰ ਮਿਲੇਗਾ। ਅੱਜ ਦਿਨ ਭਰ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਹਲਕੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਨੇ ਅੱਜ ਚੰਡੀਗੜ੍ਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। […]
229.
The post ਚੰਡੀਗੜ੍ਹ ‘ਚ ਅੱਜ ਵੀ ਛਾਏ ਰਹਿਣਗੇ ਬੱਦਲ,ਹਲਕੀ ਬਾਰਿਸ਼ ਦੀ ਸੰਭਾਵਨਾ appeared first on WishavWarta -Web Portal  - Punjabi News Agency.
230. ]]></description>
231. <content:encoded><![CDATA[
ਚੰਡੀਗੜ੍ਹ ‘ਚ ਅੱਜ ਵੀ ਛਾਏ ਰਹਿਣਗੇ ਬੱਦਲ,ਹਲਕੀ ਬਾਰਿਸ਼ ਦੀ ਸੰਭਾਵਨਾ
232.
ਚੰਡੀਗੜ੍ਹ, 29ਅਪ੍ਰੈਲ(ਵਿਸ਼ਵ ਵਾਰਤਾ)- ਵੈਸਟਰਨ ਡਿਸਟਰਬੈਂਸ ਕਾਰਨ ਚੰਡੀਗੜ੍ਹ ‘ਚ ਅੱਜ ਵੀ ਮੌਸਮ ‘ਚ ਬਦਲਾਅ ਦੇਖਣ ਨੂੰ ਮਿਲੇਗਾ। ਅੱਜ ਦਿਨ ਭਰ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਹਲਕੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਨੇ ਅੱਜ ਚੰਡੀਗੜ੍ਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ। ਚੰਡੀਗੜ੍ਹ, ਮੋਹਾਲੀ ਅਤੇ ਪੰਚਕੂਲਾ ‘ਚ ਅੱਜ ਗੜੇਮਾਰੀ ਦੇ ਨਾਲ-ਨਾਲ ਬੱਦਲਾਂ ‘ਚ ਗਰਜ ਅਤੇ ਬਿਜਲੀ ਦੀ ਚਮਕ ਦੇਖਣ ਨੂੰ ਮਿਲੇਗੀ।
233.
The post ਚੰਡੀਗੜ੍ਹ ‘ਚ ਅੱਜ ਵੀ ਛਾਏ ਰਹਿਣਗੇ ਬੱਦਲ,ਹਲਕੀ ਬਾਰਿਸ਼ ਦੀ ਸੰਭਾਵਨਾ appeared first on WishavWarta -Web Portal  - Punjabi News Agency.
234. ]]></content:encoded>
235. </item>
236. <item>
238. <link>https://wishavwarta.in/%e0%a8%85%e0%a9%b1%e0%a8%9c-%e0%a8%ae%e0%a9%82%e0%a8%b8%e0%a9%87%e0%a8%b5%e0%a8%be%e0%a8%b2%e0%a8%be-%e0%a8%a6%e0%a9%87-%e0%a8%aa%e0%a8%bf%e0%a8%a4%e0%a8%be-%e0%a8%a8%e0%a8%be%e0%a8%b2-%e0%a8%ae/?utm_source=rss&utm_medium=rss&utm_campaign=%25e0%25a8%2585%25e0%25a9%25b1%25e0%25a8%259c-%25e0%25a8%25ae%25e0%25a9%2582%25e0%25a8%25b8%25e0%25a9%2587%25e0%25a8%25b5%25e0%25a8%25be%25e0%25a8%25b2%25e0%25a8%25be-%25e0%25a8%25a6%25e0%25a9%2587-%25e0%25a8%25aa%25e0%25a8%25bf%25e0%25a8%25a4%25e0%25a8%25be-%25e0%25a8%25a8%25e0%25a8%25be%25e0%25a8%25b2-%25e0%25a8%25ae</link>
239. <dc:creator><![CDATA[Wishavwarta]]></dc:creator>
240. <pubDate>Mon, 29 Apr 2024 03:51:08 +0000</pubDate>
241. <category><![CDATA[ਸਿਆਸੀ]]></category>
242. <category><![CDATA[ਖਬਰਾਂ]]></category>
243. <category><![CDATA[ਪੰਜਾਬ]]></category>
244. <guid isPermaLink="false">https://wishavwarta.in/?p=308300</guid>
245.
246. <description><![CDATA[
ਅੱਜ ਮੂਸੇਵਾਲਾ ਦੇ ਪਿਤਾ ਨਾਲ ਮੁਲਾਕਾਤ ਕਰਨਗੇ ਪ੍ਰਤਾਪ ਬਾਜਵਾ ਅਤੇ ਰਾਜਾ ਵੜਿੰਗ ਚੰਡੀਗੜ੍ਹ,29ਅਪ੍ਰੈਲ(ਵਿਸ਼ਵ ਵਾਰਤਾ)-ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਆਜ਼ਾਦ ਲੋਕ ਸਭਾ ਚੋਣ ਲੜਨ ਦੀਆਂ ਚਰਚਾਵਾਂ ਦਰਮਿਆਨ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਅੱਜ ਬਾਅਦ ਦੁਪਹਿਰ ਉਨ੍ਹਾਂ ਦੇ ਘਰ ਆਉਣਗੇ। ਖ਼ਬਰਾਂ ਸਾਹਮਣੇ ਆ […]
247.
The post ਅੱਜ ਮੂਸੇਵਾਲਾ ਦੇ ਪਿਤਾ ਨਾਲ ਮੁਲਾਕਾਤ ਕਰਨਗੇ ਪ੍ਰਤਾਪ ਬਾਜਵਾ ਅਤੇ ਰਾਜਾ ਵੜਿੰਗ appeared first on WishavWarta -Web Portal  - Punjabi News Agency.
248. ]]></description>
249. <content:encoded><![CDATA[
ਅੱਜ ਮੂਸੇਵਾਲਾ ਦੇ ਪਿਤਾ ਨਾਲ ਮੁਲਾਕਾਤ ਕਰਨਗੇ ਪ੍ਰਤਾਪ ਬਾਜਵਾ ਅਤੇ ਰਾਜਾ ਵੜਿੰਗ
250.
ਚੰਡੀਗੜ੍ਹ,29ਅਪ੍ਰੈਲ(ਵਿਸ਼ਵ ਵਾਰਤਾ)-ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਆਜ਼ਾਦ ਲੋਕ ਸਭਾ ਚੋਣ ਲੜਨ ਦੀਆਂ ਚਰਚਾਵਾਂ ਦਰਮਿਆਨ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਅੱਜ ਬਾਅਦ ਦੁਪਹਿਰ ਉਨ੍ਹਾਂ ਦੇ ਘਰ ਆਉਣਗੇ। ਖ਼ਬਰਾਂ ਸਾਹਮਣੇ ਆ ਰਹੀਆਂ ਹਨ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਲੋਕ ਸਭਾ ਚੋਣਾਂ ਤੋਂ ਆਪਣਾ ਸਿਆਸੀ ਸਫਰ ਸ਼ੁਰੂ ਕਰ ਸਕਦੇ ਹਨ। ਪਰ ਚਰਚਾ ਇਹ ਵੀ ਹੈ ਕਿ ਬਲਕੌਰ ਸਿੰਘ ਕਾਂਗਰਸ ਵੱਲੋਂ ਨਹੀਂ ਸਗੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ। ਆਜ਼ਾਦ ਚੋਣ ਲੜਨ ਦੀ ਚਰਚਾ ਤੋਂ ਬਾਅਦ ਕਾਂਗਰਸ ਉਨ੍ਹਾਂ ਨੂੰ ਮਨਾਉਣ ‘ਚ ਲੱਗੀ ਹੋਈ ਹੈ। ਇਹ ਵੀ ਚਰਚਾ ਹੈ ਕਿ ਕਾਂਗਰਸ ਬਠਿੰਡਾ ਤੋਂ ਬਲਕੌਰ ਸਿੰਘ ਨੂੰ ਟਿਕਟ ਦੇ ਸਕਦੀ ਹੈ।
251.
252.
The post ਅੱਜ ਮੂਸੇਵਾਲਾ ਦੇ ਪਿਤਾ ਨਾਲ ਮੁਲਾਕਾਤ ਕਰਨਗੇ ਪ੍ਰਤਾਪ ਬਾਜਵਾ ਅਤੇ ਰਾਜਾ ਵੜਿੰਗ appeared first on WishavWarta -Web Portal  - Punjabi News Agency.
253. ]]></content:encoded>
254. </item>
255. </channel>
256. </rss>
257.
If you would like to create a banner that links to this page (i.e. this validation result), do the following:
1. Download the "valid RSS" banner.
2. Upload the image to your own server. (This step is important. Please do not link directly to the image on this server.)
3. Add this HTML to your page (change the image src attribute if necessary):
If you would like to create a text link instead, here is the URL you can use:
http://www.feedvalidator.org/check.cgi?url=https%3A//wishavwarta.in/%3Ffeed%3Drss2
Copyright © 2002-9 Sam Ruby, Mark Pilgrim, Joseph Walton, and Phil Ringnalda